Aaja Paunaharia Karne Darshan Tere

ਆਜਾ ਪੌਣਾਹਾਰਿਆ ਕਰਨੇ ਦਰਸ਼ਨ ਤੇਰੇ ਸ਼ਾਹਤ੍ਲਾਈਆਂ ਵਾਲਿਆ ਕਰਨੇ ਦਰਸ਼ਨ ਤੇਰੇ ਕਰਨੇ ਦਰਸ਼ਨ ਤੇਰੇ ਲਾਈ ਕਾਹਤੋਂ ਦੇਰ ਏ ਲਾਈ ਕਾਹਤੋਂ ਦੇਰ ਏ ਕਰਨੇ ਦਰਸ਼ਨ ਤੇਰੇ ਉੱਚਿਆਂ ਮੰਦਿਰਾਂ ਵਾਲਿਆ,,, ਜੈ ਹੋ,,,,, ਆਜਾ ਪੌਣਾਹਾਰਿਆ ਕਰਨੇ ਦਰਸ਼ਨ ਤੇਰੇ 1- ਭਗਤਾਂ ਦੇ ਹੱਥਾਂ ਵਿਚ ਰੋਟ ਪ੍ਰਸ਼ਾਦ ਏ ਬੋਲਣ ਜੈਕਾਰੇ ਤੈਨੂੰ ਕਰਦੇ ਤਾਂ ਯਾਦ ਏ ਕਰਨੇ ਦਰਸ਼ਨ ਤੇਰੇ ਲਾਈ ਕਾਹਤੋਂ ਦੇਰ ਏ ਲਾਈ ਕਾਹਤੋਂ ਦੇਰ ਏ ਕਰਨੇ ਦਰਸ਼ਨ ਤੇਰੇ 2- ਮਾਵਾਂ ਨੂੰ ਲਾਲ ਦੇਵੇ ਭੈਣਾ ਨੂੰ ਵੀਰ ਏ ਸਭ ਦੀ ਹੀ ਸੁੱਤੀ ਹੋਈ ਜਗਾਉਂਦਾ ਤਕਦੀਰ ਏ ਕਰਨੇ ਦਰਸ਼ਨ ਤੇਰੇ ਲਾਈ ਕਾਹਤੋਂ ਦੇਰ ਏ ਲਾਈ ਕਾਹਤੋਂ ਦੇਰ ਏ ਕਰਨੇ ਦਰਸ਼ਨ ਤੇਰੇ 3- ਤੇਰੇ ਗੁਣ ਗਾਉਂਦੇ ਬਾਬਾ ਸ਼ਾਮ ਸਵੇਰੇ ਚਰਨਾ ਨਾਲ ਲਾ ਲੈ ਸਾਨੂੰ ਬੱਚੜੇ ਹਾਂ ਤੇਰੇ ਕਰਨੇ ਦਰਸ਼ਨ ਤੇਰੇ ਲਾਈ ਕਾਹਤੋਂ ਦੇਰ ਏ ਲਾਈ ਕਾਹਤੋਂ ਦੇਰ ਏ ਕਰਨੇ ਦਰਸ਼ਨ ਤੇਰੇ 4- ਸੋਹਣੀ ਪਿੰਡ ਪੱਟੀ ਵਾਲਾ ਕਰਦਾ ਪੁਕਾਰ ਏ ਤੇਰੀ ਰਹਿਮਤ ਨੇ ਦਿੱਤਾ ਗੋਲਡੀ ਨੂੰ ਤਾਰ ਏ ਕਰਨੇ ਦਰਸ਼ਨ ਤੇਰੇ ਲਾਈ ਕਾਹਤੋਂ ਦੇਰ ਏ ਲਾਈ ਕਾਹਤੋਂ ਦੇਰ ਏ ਕਰਨੇ ਦਰਸ਼ਨ ਤੇਰੇ

Read the full entry

Log in to unlock this spiritual diary and connect with devotees.

Thoughts & Discussion

Join the Devotee Community

Log in to see what other devotees are saying, share your spiritual experiences, and join the discussion.